ਤਿੱਖੀ ਬੁੱਧੀ ਨਾਲ ਦੁੱਖਦਰਦਮੁਸੀਬਤਾਂ ਦਾ ਅਸਰ ਵੀ ਦਿਮਾਗ਼ ਉੱਤੇ ਛੇਤੀ ਤੇ ਡੂੰਘਾ ਹੋਵੇਗਾ
ਸਤਵਿੰਦਰ ਕੌਰ ਸੱਤੀ (ਕੈਲਗਰੀ) -ਕੈਨੇਡਾ
satwinder_7@hotmail.com
ਵੋਮੈਨ ਸ਼ੈਲਟਰ ਵਿੱਚ ਤਕਰੀਬਨਸਾਰੀਆਂ ਹੀ ਔਰਤਾਂ ਘਰੇਲੂ ਝਗੜਿਆਂ ਕਾਰਨਸਿਟਰਿਸਫੁਲ ਹੁੰਦੀਆਂ ਹਨ। ਫ਼ਿਕਰਾਂ ਵਿੱਚ ਨੀਂਦ ਵੀ ਨਹੀਂ ਆਉਂਦੀ। ਐਸੀ ਹਾਲਤ ਵਿੱਚ ਪਾਗਲ-ਪਨ ਦੀ ਹਾਲਤ ਬਣ ਜਾਂਦੀ ਹੈ। ਔਰਤਾਂ ਭਾਵੇਂ ਮਰਦ ਤੋਂ ਚਤਰ ਦਿਮਾਗ਼ ਦੀਆਂ ਹੁੰਦੀਆਂ ਹਨ। ਜਿੰਨੀ ਤਿੱਖੀ ਬੁੱਧੀ ਹੋਵੇਗੀ। ਅਕਲ ਹਰ ਕੰਮ ਕਰਨ ਵਿੱਚ ਮਾਹਿਰ ਹੋਵੇਗੀ। ਤਿੱਖੀ ਬੁੱਧੀ ਨਾਲ ਦੁੱਖਦਰਦਮੁਸੀਬਤਾਂ ਦਾ ਅਸਰ ਵੀ ਦਿਮਾਗ਼ ਉੱਤੇ ਛੇਤੀ ਤੇ ਡੂੰਘਾ ਹੋਵੇਗਾ। ਐਸਾ ਵੀ ਨਹੀਂ ਹੈ। ਇਹ ਹਾਲਤ ਸਿਰਫ਼ ਪੰਜਾਬੀਹਿੰਦੂਮੁਸਲਿਮ ਔਰਤਾਂ ਦੀ ਹੀ ਹੈ। ਹਰ ਵਰਗ ਦੀਆਂ ਔਰਤਾਂ ਗੋਰੀਆਂਕਾਲੀਆਂਚੀਨਣਾਂਫਿਲੀਪੀਨਣਾਂਘਰੇਲੂ ਜੰਗ ਦਾ ਸ਼ਿਕਾਰ ਹੁੰਦੀਆਂ ਹਨ। ਐਸੀ ਹਾਲਤ ਵਿੱਚ ਹਰ ਉਮਰ ਦੀਆਂ ਬਹੁਤੀਆਂ ਔਰਤਾਂ ਸਿਗਰਟਾਂ ਤੇ ਹੋਰ ਨਸ਼ੇ ਕਰਦੀਆਂ ਹਨ। ਨਸ਼ੇ ਕਰ ਕੇ ਲਟਕਦੀਆਂ ਫਿਰਦੀਆਂ ਹਨ। ਕਈ ਤਾਂ ਹਰ 10 ਮਿੰਟ ਪਿੱਛੋਂ ਸਿਗਰਟ ਪੀਂਦੀਆਂ ਹਨ। ਦੋ-ਦੋਚਾਰ-ਚਾਰ ਦੇ ਟੋਲੇ ਬਣਾਂ ਕੇਇਮਾਰਤ ਤੋਂ ਬਾਹਰ ਸਿਗਰਟਾਂ ਪੀਣ ਜਾਂਦੀਆਂ ਹਨ। ਕਈ ਸਿਗਰਟ ਨੂੰ ਕੰਨ ਵਿੱਚ ਟੰਗ ਕੇ ਰੱਖਦੀਆਂ ਹਨ। ਕਈ ਚੰਗੀ ਤਰਾਂ ਟੌਹਰ ਕੱਢ ਕੇਟੋਲੇ ਬਣਾਂ ਕੇਰਾਤ ਨੂੰ ਘੁੰਮਣ ਜਾਂਦੀਆਂ ਹਨ। ਕਈਆਂ ਔਰਤਾਂ ਦੇ ਢਿੱਡਧੋਣਲੱਤਾਂਪੱਟਾਂਬਾਵਾ ਉੱਤੇ ਟੈਟੂ ਬਣੇ ਹੋਏ ਹਨ। ਸਰੀਰ ਦੇ ਉਸ ਹਿੱਸੇ ਨੂੰ ਨੰਗਾਂ ਰੱਖ ਕੇਪਬਲਿਕ ਅੱਗੇ ਜਾਹਰ ਕਰਦੀਆਂ ਹਨ। ਸਾਰੀ ਰਾਤ ਪਾਗਲਾਂ ਦੀ ਤਰਾਂ ਘੁੰਮਦੀਆਂ ਹਨ। ਕਈਆਂ ਨੂੰ ਘਰ ਤੋਂ ਨਿਕਲ ਕੇ ਮਸਾਂ ਆਜ਼ਾਦੀ ਮਿਲਦੀ ਹੈ। ਇਹ ਮਰਦਾਂ ਨੂੰ ਮਾਤ ਪਾ ਰਹੀਆਂ ਹਨ। ਹਰ ਬੰਦੇ ਨੂੰ ਥੋੜੀਬਹੁਤੀ ਪਰੇਸ਼ਾਨੀ ਦੁਨੀਆ ਵਾਲੇ ਦੂਜੇ ਨੂੰ ਨੰਗਾ ਦੇਖਣਾ ਚਾਹੁੰਦੇ ਹਨ
ਆਪਣੇ-ਆਪ ਨੂੰ ਮਾੜੇ ਪਾਸੇ ਲਾ ਕੇ ਨਹੀਂ। ਹੋਰ ਬਹੁਤ ਚੰਗੇ ਰਸਤੇ ਹਨ। ਸ਼ੁਰੂ ਤੋਂ ਐਸੇ ਸ਼ੋਕ ਪਾਲਨੇ ਜ਼ਰੂਰੀ ਹਨ। ਟੈਲੀਵਿਜ਼ਨ ਦੇਖਣਾਚੰਗੀਆਂ ਫ਼ਿਲਮਾਂ ਦੇਖਣਾਧਾਰਮਿਕ ਗ੍ਰੰਥਿ ਤੇ ਕਿਤਾਬਾਂ ਪੜ੍ਹਨੀਆਂ ਚਾਹੀਦੀਆਂ ਹਨ। ਇੱਕ ਰਾਤ ਨੂੰ 2 ਵਜੇ ਸਨ। ਜਦੋਂ ਪੁਲੀਸ ਦਾ ਫ਼ੋਨ ਆਇਆ। ਕਲਸੀ ਨਾਮ ਦੀ ਕੁੜੀ ਨੂੰ ਉਸ ਦੇ ਭਰਾ ਨੇ ਕੁੱਟ ਕੇਘਰੋਂ ਕੱਢ ਦਿੱਤਾ ਸੀ। ਰਾਤ ਦੇ 2 ਵਜੇ ਉਸ ਕੋਲ ਸੌਣ ਲਈ ਥਾਂ ਨਹੀਂ ਸੀ। ਭਰਾ ਦੀ ਜ਼ੁੰਮੇਵਾਰੀ ਦੇਖੋ। ਭਰਾ ਨੇ ਕਿੱਡਾ ਕੰਮ ਕੀਤਾ। ਉਹ ਜਵਾਨ ਕੁੜੀ ਸੀ। ਆਪ ਦੇ ਸਾਥੀ ਨੂੰ ਘਰ ਲੈ ਆਈ ਸੀ। ਸਾਥੀ ਤਾਂ ਵਿਚਾਲੇ ਹੀ ਛੱਡ ਕੇ ਭੱਜ ਗਿਆ। ਭਰਾ ਨੇ ਭੈਣ ਦੀ ਪਹਿਲਾਂ ਧੁਆਈ ਕੀਤੀ। ਫਿਰ ਧੱਕੇ ਮਾਰ ਕੇ ਘਰੋਂ ਬਾਹਰ ਕਰ ਦਿੱਤੀ। ਉਹ ਸ਼ੈਲਟਰ ਵਿੱਚ ਆ ਗਈ। ਭਰਾ ਨੂੰ ਪੁਲੀਸ ਲੈ ਗਈ। ਭਰਾ ਵੀ ਇੱਕ ਦਿਨ ਆਪ ਘਰ ਗਰਲ ਫ੍ਰਇੰਡ ਲੈ ਆਇਆ ਸੀ। ਸਾਰੀ ਰਾਤ ਘਰ ਰੱਖੀ। ਉਸ ਨੂੰ ਚੰਗੇ-ਚੰਗੇ ਪਕਵਾਨ ਖੁਵਾਏ। ਸਾਰੀ ਰਾਤ ਕੰਮਰੇ ਵਿੱਚ ਭੜਥੂ ਪੈਦਾ ਰਿਹਾ। ਹੱਸਣ ਦੀਆਂ ਕਿਲਕਾਰੀਆਂ ਸੁਣਦੀਆਂ ਰਹੀਆਂ। ਉਹ ਕੁੜੀ ਸੈਕਸੀ ਕੱਪੜਿਆਂ ਵਿੱਚਪੂਰੇ ਘਰ ਵਿੱਚ ਘੁੰਮਦੀ ਰਹੀ। ਐਸੇ ਭਰਾ ਨੂੰ ਕੋਈ ਪੁੱਛੇ,  " ਜੇ ਤੂੰ ਆਪਦੀ ਸਰੀਰਕ ਸੰਤੁਸ਼ਟੀ ਲਈਘਰ ਔਰਤ ਲਿਆ ਸਕਦਾਂ ਹੈ। ਉਹ ਵੀ ਜੁਵਾਨ ਭੈਣ ਦੇ ਸਹਮਣੇਉਸ ਔਰਤ ਨੂੰ ਬੰਦ ਕੰਮਰੇ ਵਿੱਚ ਰੱਖ ਸਕਦਾਂ ਹੈ। ਫਿਰ ਆਪਦੀ ਭੈਣ ਲਈ ਨਜ਼ਰੀਆ ਕਿਉਂ ਬਦਲਦਾ ਹੈਕੀ ਤੇਰੀ ਭੈਣ ਇੱਕ ਮੁੰਡੇ ਨਾਲ ਚਾਰ ਦਿਵਾਰੀ ਅੰਦਰ ਸੁਰੱਖਿਤ ਸੀਜਾਂ ਕੀ ਅੱਧੀ ਰਾਤ ਨੂੰ ਭੈਣ ਨੂੰ ਘਰੋਂ ਬਾਹਰ ਕੱਢ ਕੇਉਸ ਦੀ ਇੱਜ਼ਤ ਨੂੰ ਖ਼ਤਰਾ ਵੱਧ ਗਿਆ ਹੈ? "

ਮਾਰ ਕੁੱਟ ਕਰਨ ਨਾਲੋਂਰੋਲਾ ਕਰਨ ਨਾਲੋਂਬੈਠ ਕੇ ਗੱਲਾਂ ਬਾਤਾਂ ਨਾਲ ਗੱਲ ਸੌਖਿਆਂ ਨਿਬੜ ਜਾਂਦੀ ਹੈ। ਮਾਰ ਕੁੱਟ ਕਰੋਲਰੋਲਾ ਪਾ ਲਵੋ। ਅੰਤ ਵਿੱਚ ਗੱਲ ਸ਼ਬਦਾਂ ਦੇ ਵੰਟਦਰੇ ਨਾਲ ਮੁੱਕਣੀ ਹੈ। ਚਾਹੇ ਪੁਲੀਸਅਦਾਲਤ ਤੱਕ ਪਹੁੰਚ ਜਾਵੋ। ਚਾਹੇ ਘਰ ਵਿੱਚ ਬੈਠ ਕੇ ਮਾਮਲਾ ਸਮਝਾ ਲਵੋ। ਚਾਹੇ ਚਾਰ ਸਿਆਣੇ ਬੰਦੇ ਵਿੱਚ ਗੱਲ ਕਰ ਲਵੋ। ਸਬ ਤੋਂ ਵੱਧ ਚੰਗਾ ਹੈ। ਪਬਲਿਕ ਵਿੱਚ ਤਮਾਸ਼ਾਂ ਬੱਣਨ ਨਾਲੋਜਿਸ ਨਾਲ ਨਰਾਜ਼ਗੀ ਹੈ। ਉਸ ਨਾਲ ਗੱਲ-ਬਾਤ ਕਰਕੇਮਾਮਲਾ ਸੁਲਝਾ ਲਿਆ ਜਾਵੇ। ਦੋਂਨਾਂ ਲਈ ਮੁੜ ਕੇ ਸੁਖ ਚੈਨ ਬਹਾਲ ਹੋ ਸਕਦਾ ਹੈ। ਕਲਸੀ ਤੇ ਉਸ ਦਾ ਭਰਾ ਘਰ ਵਿੱਚ ਗੱਲ ਸੁਲਝਾ ਲੈਂਦੇ ਚੰਗਾ ਸੀ। ਕਲਸੀ ਦੇ ਸ਼ੈਲਟਰ ਵਿੱਚ ਆ ਜਾਣ ਨਾਲਸੋਸ਼ਲ ਵਰਕਰਾਂ ਨੇਛੇਤੀ ਕੀਤੇ ਕੇਸ ਨਿੱਬੜਨ ਨਹੀਂ ਦਿੱਤਾ। " ਰਿਸ਼ਤਿਆਂ ਤੋਂ ਬਹੁਤ ਖ਼ਤਰਾ ਹੈ। " ਕਹਿ ਕੇਮਾਰ-ਕੁੱਟ ਕਰਨ ਵਾਲੇ ਭਰਾ ਨੂੰਕਲਸੀ ਤੇ ਉਸ ਰਹਿਣ ਵਾਲੀ ਥਾਂ ਦੇ ਨੇੜੇ ਨਹੀਂ ਆਉਣ ਦਿੱਤਾ। ਅਲੱਗ-ਅਲੱਗ ਹੋ ਜਾਣ ਕਾਰਨਭੈਣ-ਭਰਾ ਵਿੱਚ ਗੱਲ-ਬਾਤ ਨਾਂ ਹੋ ਸਕੀ। ਪੁਲੀਸ ਦੇ ਬਿਆਨ ਦੇਣ ਉੱਤੇਉਸ ਨੂੰ 3 ਸਾਲਾਂ ਦੀ ਸਜ਼ਾ ਹੋ ਗਈ। ਦੁਨੀਆ ਵਾਲੇ ਦੂਜੇ ਨੂੰ ਨੰਗਾ ਦੇਖਣਾ ਚਾਹੁੰਦੇ ਹਨ

Comments

Popular Posts