ਮੰਜ਼ਲ
ਪਾਨੀ ਹੈ ਮੰਜ਼ਲ ਤੋਂ ਚਲਨਾਂ ਪੜੇਗਾ।
ਰਸਤੇ ਕੀ ਠੋਕਰੋਂ ਕੋ ਸਹਿਨਾਂ ਪੜੇਗਾ।
ਮੰਜ਼ਲੇ ਤੋਂ ਬਹੁਤ ਦੇਖੀ ਹੈ ਨਹੀਂ ਕੋਈ ਪਿਆਰ ਜੈਸੀ ਮੰਜ਼ਲ।
ਰੱਬ ਕੇ ਮਿਲਾਪ ਜੈਸੀ ਹੈ ਨਹੀਂ ਕੋਈ ਔਰ ਖੂਬਸੂਰਤ ਮੰਜ਼ਲ।
ਇੱਕ ਰਸਤਾ ਰੱਬ ਕੀ ਮੰਜ਼ਲ ਕੋ ਪਹੁੰਚਾਤਾ ਹੈ।
ਇੱਕ ਰਸਤਾ ਜੋਬ ਕੀ ਜ਼ਲ ਕੋ ਪਹੁੰਚਾਤਾ ਹੈ।
ਸਤਵਿੰਦਰ ਜੋ ਰਸਤਾ ਪੂਛਤਾ ਰਹਿ ਜਾਤਾ ਹੈ।
ਭੋ ਤੋਂ ਰਸਤੇ ਮੇ ਹੀ ਭੱਟਕਤਾ ਰਹਿ ਜਾਤਾ ਹੈ।
ਮੰਜ਼ਲਜੋ ਚਲਦੇ ਨੇ ਰਸਤਿਆਂ ਤੇ ਮੰਜ਼ਲ ਪਾ ਹੀ ਲੈਂਦੇ ਨੇ।
ਲੱਭਦੇ ਨੇ ਮੰਜ਼ਲਾਂ ਸਫ਼ਲਤਾ ਨੂੰ ਪਾ ਹੀ ਲੈਂਦੇ ਨੇ।
ਜੋ ਦੇਖਦੇ ਨੇ ਰਸਤੇ ਆਖਰ ਢੇਰੀ ਢਾਅ ਹੀ ਲੈਂਦੇ ਨੇ।
ਮੰਜ਼ਲ ਉਤੇ ਪਹੁੰਚਾਉਂਦਾ ਹੈ ਹਰ ਰਸਤਾ।
ਮੰਜ਼ਲ ਜੈਸੀ ਪਾਉਣੀ ਚਣਨਾਂ ਪੈਣਾ ਰਸਤਾ।
ਰਸਤਿਆਂ ਉਤੇ ਤੁਰਦੇ ਬਹੁਤ ਲੋਕ ਨੇ।
Comments
Post a Comment