ਸਤਵਿੰਦਰ ਕੌਰ ਸੱਤੀ (ਕੈਲਗਰੀ) ਕਨੇਡਾ
satwinder_7@hotmail.com
ਛੋਟੇਂ ਦੋਨੇਂ ਸਰਹੰਦ ਦੀਆਂ ਨੀਹਾਂ ਵਿੱਚ ਜਿਉਂਦੇ ਚੀਣੇ ਆ। ਮਾਂਤਾ ਗੁਜਰੀ ਵੀਂ ਠੰਡੇ ਬੁਰਜ ਵਿੱਚ ਸ਼ਹੀਦੀ ਪਾਗੇ ਆ।  ਸਾਰਾਂ ਪਰਿਵਾਰ ਹਕੂਮਤ ਦੇ ਜੁਲਮ ਦੇ ਵਿਰੁਧ ਲੜਿਆ। ਰਸੋਈਆ ਗੱਗੂ ਜੇਵਰੀਂ ਦੋਲਤ ਦੇਖ ਬੇਈਮਾਨ ਹੋ ਗਿਆ। ਭਾਂਣੇ ਦਾ ਗੇੜ ਚੱਲ ਗਿਆ। ਭੇਤ ਘਰ ਦਾ ਭੇਤੀਂ ਦੇ ਗਿਆ। ਸਹਬਿਜਾਦਿਆਂ,  ਮਾਤਾ ਜੀ ਨੂੰ ਗੁੰਗੂ ਦਗਾ ਦੇ ਗਿਆ। ਜਾ ਕੇ ਭੇਤੀਂ ਗੰਗੂ ਦੁਸ਼ਮੱਣ ਵਜ਼ੀਦੇ ਦੇ ਨਾਲ ਮਿਲ ਗਿਆ। ਛੋਟੇ ਜੋਰਾਵਰ ਸਿੰਘ ਫਤਿਹ ਸਿੰਘ ਜੀ ਨੀਹਾਂ ਵਿੱਚ ਚਿਣੇ ਆ।
 ਸਤਵਿੰਦਰ ਸਾਰੇ ਮਾਂਪਿਆਂ ਨੂੰ ਪੁੱਤਰ ਹੁੰਦੇਂ ਬੜੇ ਪਿਆਰੇ ਆ। ਗੁਰੂ ਦਸਮ ਪਿਤਾਂ ਵਾਰ ਪਰਿਵਾਰ ਧਰਮ ਬਚਾਗੇ ਆ। ਸੱਤੀ ਕੁਰਬਾਨੀ ਕਰਨ ਦਾ ਰਾਸਤਾ ਦਿਖਾਗੇ ਆ।ਧਰਮ ਤੋਂ ਕੁਰਬਾਨ ਹੋਣ ਵਾਲੇ ਸ਼ਹੀਂਦ ਕਹਾਂਉਂਦੇ ਆ।  
 

Comments

Popular Posts